Money Laundering Case: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 28 ਦੋਸ਼ੀ ਕੋਰਟ ‘ਚ ਪੇਸ਼; ਅਗਲੀ ਸੁਣਵਾਈ 2 ਸਤੰਬਰ ਨੂੰ

Money Laundering Case: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 28 ਦੋਸ਼ੀ ਕੋਰਟ ‘ਚ ਪੇਸ਼; ਅਗਲੀ ਸੁਣਵਾਈ 2 ਸਤੰਬਰ ਨੂੰ

Money Laundering Case: ਪੰਜਾਬ ਦੇ ਮਸ਼ਹੂਰ ਟੈਂਡਰ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਕੈਬਿਨਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 28 ਦੋਸ਼ੀਆਂ ਨੂੰ ਮੰਗਲਵਾਰ ਨੂੰ ਐਡੀਸ਼ਨਲ ਸੈਸ਼ਨ ਜੱਜ ਰਾਜੀਵ ਬੇਰੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਦਾ ਟਰਾਇਲ ਦੌਰਾਨ ਦਿਹਾਂਤ ਹੋ ਚੁੱਕਾ...