ਪ੍ਰਾਈਵੇਟ ਸਕੂਲਾਂ ‘ਤੇ ਸਰਕਾਰ ਕਰੇਗੀ ਕਾਰਵਾਈ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ- ਲੁੱਟ ਬਰਦਾਸ਼ਤ ਨਹੀਂ

ਪ੍ਰਾਈਵੇਟ ਸਕੂਲਾਂ ‘ਤੇ ਸਰਕਾਰ ਕਰੇਗੀ ਕਾਰਵਾਈ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ- ਲੁੱਟ ਬਰਦਾਸ਼ਤ ਨਹੀਂ

Chandigarh : ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਹੁਣ ਜ਼ਿਲ੍ਹਿਆਂ ਦੇ ਡੀਸੀ ਕਿਤਾਬਾਂ ਅਤੇ ਵਰਦੀਆਂ ਸਬੰਧੀ ਸ਼ਿਕਾਇਤਾਂ ‘ਤੇ ਸਿੱਧੀ ਕਾਰਵਾਈ ਕਰਨਗੇ। ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਦੇਸ਼ ਦਾ ਪਹਿਲਾ ‘ਸਕੂਲ...