ਨਸ਼ਾ ਛੁਡਾਊ ਕੇਂਦਰ ਤੋਂ 8 ਲੋਕ ਭੱਜੇ, ਇੱਕ ਨਰਸ ਤੇ ਪੁਲਿਸ ਮੁਲਾਜ਼ਮ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਸ਼ਾ ਛੁਡਾਊ ਕੇਂਦਰ ਤੋਂ 8 ਲੋਕ ਭੱਜੇ, ਇੱਕ ਨਰਸ ਤੇ ਪੁਲਿਸ ਮੁਲਾਜ਼ਮ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Punjab News: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਘਾਬਦਾਂ ਵਿੱਚ ਸਥਿਤ ਨਸ਼ਾ ਛੁਡਾਊ ਕੇਂਦਰ ਤੋਂ 8 ਮਰੀਜ਼ ਭੱਜ ਗਏ ਹਨ। ਭੱਜਦੇ ਸਮੇਂ ਮੁਲਜ਼ਮਾਂ ਨੇ ਪੁਲਿਸ ਮੁਲਾਜ਼ਮ ਮਲਕੀਤ ਸਿੰਘ ਅਤੇ ਉੱਥੇ ਤਾਇਨਾਤ ਇੱਕ ਨਰਸ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਮਲਕੀਤ ਸਿੰਘ ਬੇਹੋਸ਼ ਹੋ ਗਿਆ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ...