Suzuki e-Access: Suzuki ਦਾ ਪਹਿਲਾ ਇਲੈਕਟ੍ਰਿਕ ਸਕੂਟਰ, ਜਾਣੋ ਕੀ ਹੋਵੇਗੀ ਕੀਮਤ

Suzuki e-Access: Suzuki ਦਾ ਪਹਿਲਾ ਇਲੈਕਟ੍ਰਿਕ ਸਕੂਟਰ, ਜਾਣੋ ਕੀ ਹੋਵੇਗੀ ਕੀਮਤ

Suzuki Electric Scooter: ਭਾਰਤੀ ਦੋਪਹੀਆ ਵਾਹਨ ਬਾਜ਼ਾਰ ਵਿੱਚ ਇਲੈਕਟ੍ਰਿਕ ਸਕੂਟਰਾਂ ਦੀ ਮੰਗ ਲਗਾਤਾਰ ਵੱਧ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸੁਜ਼ੂਕੀ ਮੋਟਰਸਾਈਕਲ ਇੰਡੀਆ ਹੁਣ ਆਪਣੇ ਪਹਿਲੇ ਸਕੂਟਰ ਐਕਸੈਸ ਦਾ ਇਲੈਕਟ੍ਰਿਕ ਵਰਜ਼ਨ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਸਕੂਟਰ ਇੱਕ ਵਾਰ ਫੁੱਲ ਚਾਰਜ ਕਰਨ ‘ਤੇ...