ਪੰਜਾਬ ’ਚ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ, ਹੋਰ ਸਸਤੀ ਹੋਈ ਬਿਜਲੀ

ਪੰਜਾਬ ’ਚ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ, ਹੋਰ ਸਸਤੀ ਹੋਈ ਬਿਜਲੀ

ਪੰਜਾਬ ਵਿਚ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੰਜਾਬ ਬਿਜਲੀ ਨਿਗਮ) ਦੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਬਿਜਲੀ ਹੋਰ ਸਸਤੀ ਕਰਨ ਦਾ ਫੈਸਲਾ ਲਿਆ ਹੈ। ਇਸ ਫੈਸਲੇ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਬਿਜਲੀ ਖਪਤਕਾਰਾਂ ਲਈ ਵੱਡਾ ਤੋਹਫਾ...