Punjab Latest: ਲੁਧਿਆਣਾ ਦੇ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Punjab Latest: ਲੁਧਿਆਣਾ ਦੇ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Ludhiana DC office receives bomb threat: ਮੰਗਲਵਾਰ ਸਵੇਰੇ ਜਦੋਂ ਜ਼ਿਲ੍ਹਾ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਤਾਂ ਲੁਧਿਆਣਾ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਕੀ ਇੱਕ ਈਮੇਲ ਰਾਹੀਂ ਭੇਜੀ ਗਈ ਸੀ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਤੁਰੰਤ ਪੂਰੇ ਡੀ.ਸੀ. ਕੰਪਲੈਕਸ...