Saturday, August 2, 2025
ਕਾਂਗਰਸੀ ਕੌਂਸਲਰ ‘ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਪੁਲਿਸ ਨੇ ਐਨਕਾਊਂਟਰ ਕਰ ਕੀਤੇ ਕਾਬੂ

ਕਾਂਗਰਸੀ ਕੌਂਸਲਰ ‘ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਪੁਲਿਸ ਨੇ ਐਨਕਾਊਂਟਰ ਕਰ ਕੀਤੇ ਕਾਬੂ

Encounter between police and miscreants:ਫਿਰੋਜ਼ਪੁਰ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਕਪਿਲ ਕੁਮਾਰ ਤੇ ਹੋਏ ਗੋਲੀਬਾਰੀ ਮਾਮਲੇ ਵਿੱਚ ਤਿੰਨ ਆਰੋਪੀਆਂ ਨੂੰ 48 ਘੰਟੇ ਵਿੱਚ ਹੀ ਫੜਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਐਨਕਾਊਂਟਰ ਕਰਕੇ ਇਹਨਾਂ ਤਿੰਨਾਂ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ...