ਅੰਮ੍ਰਿਤਸਰ ਵਿੱਚ ਮੁਕਾਬਲੇ ਦੌਰਾਨ ਲੁਟੇਰਾ ਹੋਇਆ ਜ਼ਖਮੀ

ਅੰਮ੍ਰਿਤਸਰ ਵਿੱਚ ਮੁਕਾਬਲੇ ਦੌਰਾਨ ਲੁਟੇਰਾ ਹੋਇਆ ਜ਼ਖਮੀ

Punjab News: ਅੰਮ੍ਰਿਤਸਰ ਪੁਲਿਸ ਵੱਲੋਂ ਲੁੱਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਵਿਕਰਮਜੀਤ ਸਿੰਘ ਉਰਫ਼ ਪਿੰਟੂ ਮੰਗਲਵਾਰ ਨੂੰ ਪੁਲਿਸ ਮੁਕਾਬਲੇ ਵਿੱਚ ਜ਼ਖਮੀ ਹੋ ਗਿਆ। ਵਿਕਰਮਜੀਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮ ਹਾਲ ਹੀ ਵਿੱਚ ਹਰਿਮੰਦਰ ਸਾਹਿਬ ਦੇ ਗ੍ਰੰਥੀ ਦੀ ਹੋਈ ਲੁੱਟ ਦਾ ਮੁੱਖ ਮੁਲਜ਼ਮ ਸੀ। ਇਸ...