ਪਿੰਕੀ ਧਾਲੀਵਾਲ ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਦਾ ਦਿੱਲੀ ਵਿਖੇ ਐਨਕਾਊਂਟਰ

ਪਿੰਕੀ ਧਾਲੀਵਾਲ ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਦਾ ਦਿੱਲੀ ਵਿਖੇ ਐਨਕਾਊਂਟਰ

Punjab News: ਮੁਹਾਲੀ ਦੇ ਸੈਕਟਰ-71 ਸਥਿਤ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਬਾਹਰ ਬੀਤੀ 15 ਮਈ ਦੀ ਰਾਤ ਨੂੰ ਗੋਲੀਆਂ ਚਲਾਉਣ ਵਾਲੇ ਕਾਲਾ ਰਾਣਾ ਗੈਂਗ ਦੇ ਮੈਂਬਰ ਰੋਮਿਲ ਵੋਹਰਾ ਦਾ ਦਿੱਲੀ ਐਸ.ਟੀ.ਐਫ. ਵਲੋਂ ਦਿੱਲੀ-ਹਰਿਆਣਾ ਬਾਰਡਰ ’ਤੇ ਐਨਕਾਊਂਟਰ ਕੀਤਾ ਗਿਆ ਹੈ।ਇਸ ਐਨਕਾਊਂਟਰ ਵਿਚ ਗੋਲੀਆਂ ਲੱਗਣ ਕਾਰਨ ਉਸ ਦੀ ਮੌਤ ਹੋ...