ਜਲੰਧਰ ‘ਚ ਪੁਲਿਸ ਤੇ ਗੈਂਗਸਟਰ ‘ਚ ਐਨਕਾਉਂਟਰ, ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋਇਆ ਨਈਅਰ

ਜਲੰਧਰ ‘ਚ ਪੁਲਿਸ ਤੇ ਗੈਂਗਸਟਰ ‘ਚ ਐਨਕਾਉਂਟਰ, ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋਇਆ ਨਈਅਰ

Jalandhar Crime News: ਸਾਜਨ ਨਈਅਰ ਵਿਰੁੱਧ ਪਹਿਲਾਂ ਹੀ 20 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਡਕੈਤੀ, ਹਥਿਆਰਾਂ ਦੀ ਤਸਕਰੀ ਅਤੇ ਗੰਭੀਰ ਅਪਰਾਧ ਸ਼ਾਮਲ ਹਨ। Encounter in Jalandhar: ਅੱਜ ਸਵੇਰੇ ਜਲੰਧਰ ਦਿਹਾਤੀ ਪੁਲਿਸ ਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਿਸ ਨੇ ਹਥਿਆਰ...