‘ਬਾਰਡਰ 2’ ਦੇ ਸੈੱਟ ਤੋਂ ਦਿਲਜੀਤ ਦੋਸਾਂਝ ਦਾ ਵੀਡੀਓ ਹੋਇਆ ਵਾਇਰਲ, ਫਿਲਮ ਦੀ ਸ਼ੂਟਿੰਗ ਕੀਤੀ ਸ਼ੁਰੂ

‘ਬਾਰਡਰ 2’ ਦੇ ਸੈੱਟ ਤੋਂ ਦਿਲਜੀਤ ਦੋਸਾਂਝ ਦਾ ਵੀਡੀਓ ਹੋਇਆ ਵਾਇਰਲ, ਫਿਲਮ ਦੀ ਸ਼ੂਟਿੰਗ ਕੀਤੀ ਸ਼ੁਰੂ

Diljit Dosanjh in Border 2; ਨੂੰ ਫਿਲਮ ਤੋਂ ਹਟਾਉਣ ਦੀ ਅਫਵਾਹ ਵੀ ਖਤਮ ਹੋ ਗਈ ਹੈ। ਫਿਲਮ ‘ਸਰਦਾਰ ਜੀ 3’ ਦੇ ਵਿਵਾਦ ਦੇ ਵਿਚਕਾਰ ਦਿਲਜੀਤ ਦਾ ਇਹ ਵੀਡੀਓ ਹੁਣ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਦਿਲਜੀਤ ਨੇ ਕੈਪਸ਼ਨ ਵਿੱਚ ਲਿਖਿਆ ਹੈ – ‘ਬਾਰਡਰ 2’ ਬਾਰੇ...