ਹਰਪਾਲ ਚੀਮਾ ਦੀ ਨਕਲੀ ਸ਼ਰਾਬ ਬਣਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ, ‘ਜਾਂ ਤਾਂ ਨਕਲੀ ਸ਼ਰਾਬ ਦਾ ਕਾਰੋਬਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ’

ਹਰਪਾਲ ਚੀਮਾ ਦੀ ਨਕਲੀ ਸ਼ਰਾਬ ਬਣਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ, ‘ਜਾਂ ਤਾਂ ਨਕਲੀ ਸ਼ਰਾਬ ਦਾ ਕਾਰੋਬਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ’

Bathinda News: ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ 14, 61, 78, ਉਪ ਧਾਰਾ 2 ਅਤੇ ਆਬਕਾਰੀ ਐਕਟ 303 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। Punjab Excise Dept seized Ethanol: ਗੈਰ-ਕਾਨੂੰਨੀ ਸ਼ਰਾਬ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਹੁਣ ਪੂਰੀ ਤਰ੍ਹਾਂ ਸਖ਼ਤ ਨਜ਼ਰ ਆ ਰਹੀ ਹੈ। ਨਕਲੀ ਸ਼ਰਾਬ ਦੇ ਮਾਮਲੇ ਵਿੱਚ ਆਬਕਾਰੀ ਵਿਭਾਗ ਨੇ...