National Herald Case: ਸੋਨੀਆ ਅਤੇ ਰਾਹੁਲ ਗਾਂਧੀ ਵਿਰੁੱਧ ਈਡੀ ਦੀ ਚਾਰਜਸ਼ੀਟ ‘ਤੇ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖਿਆ

National Herald Case: ਸੋਨੀਆ ਅਤੇ ਰਾਹੁਲ ਗਾਂਧੀ ਵਿਰੁੱਧ ਈਡੀ ਦੀ ਚਾਰਜਸ਼ੀਟ ‘ਤੇ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖਿਆ

National Herald Case:ਰਾਉਸ ਐਵੇਨਿਊ ਸਥਿਤ ਵਿਸ਼ੇਸ਼ ਜੱਜ ਦੀ ਅਦਾਲਤ ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਣ ਸੰਬੰਧੀ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਇਸ ਮਾਮਲੇ ਵਿੱਚ ਹੁਕਮ ਸੁਰੱਖਿਅਤ ਰੱਖਦੇ ਹੋਏ ਕਿਹਾ ਕਿ ਹੁਣ ਇਸ...