ਅੰਮ੍ਰਿਤਸਰ ‘ਚ ਪੁਲਿਸ ਅਤੇ ਬਦਮਾਸ਼ ਵਿਚਕਾਰ ਐਨਕਾਊਂਟਰ, ਫਿਰੌਤੀ ਮਾਮਲੇ ਵਿੱਚ ਸੀ ਲੋੜੀਂਦਾ

ਅੰਮ੍ਰਿਤਸਰ ‘ਚ ਪੁਲਿਸ ਅਤੇ ਬਦਮਾਸ਼ ਵਿਚਕਾਰ ਐਨਕਾਊਂਟਰ, ਫਿਰੌਤੀ ਮਾਮਲੇ ਵਿੱਚ ਸੀ ਲੋੜੀਂਦਾ

Amritsar Police: ਦੋਸ਼ੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਲੁੱਟ ਖੋਹ ਅਤੇ ਫਿਰੌਤੀ ਮੰਗਣ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ। Encounter in Amritsar: ਅੱਜ ਸਵੇਰੇ ਅੰਮ੍ਰਿਤਸਰ ਵਿੱਚ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿੱਚ ਮੁਲਜ਼ਮ ਦੇ ਗੋਲੀਬਾਰੀ ਦੌਰਾਨ ਗੋਲੀ ਲੱਗੀ। ਪੁਲਿਸ ਨੇ ਤੁਰੰਤ ਕਾਰਵਾਈ...