by Jaspreet Singh | Sep 11, 2025 11:07 AM
Punjab Weather Udpate: ਪੰਜਾਬ ‘ਚ ਅੱਜ ਤੇ ਆਉਣ ਵਾਲੇ ਦਿਨਾਂ ‘ਚ ਵੀ ਬਾਰਿਸ਼ ਤੋਂ ਰਾਹਤ ਰਹੇਗੀ, ਮੌਸਮ ਵਿਭਾਗ ਵੱਲੋਂ 14 ਸਤੰਬਰ ਤੱਕ ਜਾਰੀ ਮੌਸਮ ਅਪਡੇਟ ਅਨੁਸਾਰ ਸੂਬੇ ‘ਚ ਕੋਈ ਅਲਰਟ ਨਹੀਂ ਹੈ। ਮੌਸਮ ਸਾਫ਼ ਰਹਿਣ ਕਾਰਨ ਬਚਾਅ ਤੇ ਰਾਹਤ ਕਾਰਜਾਂ ‘ਚ ਤੇਜ਼ੀ ਦੇਖੀ ਜਾ ਰਹੀ ਹੈ। ਇਸ ਦੇ ਨਾਲ ਹੀ ਟੁੱਟੇ...
by Daily Post TV | Aug 13, 2025 10:08 PM
Child Helpline: ਡਾ ਬਲਜੀਤ ਕੌਰ ਨੇ ਕਿਹਾ ਕਿ ਇਹ ਕਾਰਵਾਈ ਕਿਸ਼ੋਰ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਦੇ ਅਧੀਨ ਕੀਤੀ ਗਈ। Child Marriage Prevention in Faridkot: ਚਾਈਲਡ ਹੈਲਪਲਾਈਨ ਰਾਹੀਂ ਪ੍ਰਾਪਤ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀਸੀਪੀਯੂ) ਅਤੇ ਹੋਰ...
by Jaspreet Singh | Aug 10, 2025 8:54 AM
Faridkot Incident of theft; ਫਰੀਦਕੋਟ ਸ਼ਹਿਰ ‘ਚ ਇਨ੍ਹੀਂ ਦਿਨੀਂ ਦੁਕਾਨਦਾਰ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ, ਜਿਥੇ ਆਏ ਦਿਨ ਚੋਰਾਂ ਵੱਲੋਂ ਵੱਖ-ਵੱਖ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਪੁਲਿਸ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ...
by Amritpal Singh | Aug 2, 2025 11:47 AM
Punjab News: ਕੈਨੇਡਾ ਦੇ ਕੈਲਗਰੀ ਵਿੱਚ ਮਾਨਸਿਕ ਸਮੱਸਿਆਵਾਂ ਕਾਰਨ ਪੰਜਾਬ ਦੇ ਫਰੀਦਕੋਟ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਫਰੀਦਕੋਟ ਦੇ ਰਹਿਣ ਵਾਲੇ 22 ਸਾਲਾ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਆਕਾਸ਼ਦੀਪ ਪੜ੍ਹਾਈ ਲਈ ਕੈਨੇਡਾ ਗਿਆ ਸੀ। ਕੰਮ ਨਾ ਮਿਲਣ ਤੋਂ ਨਿਰਾਸ਼ ਹੋ ਕੇ ਉਸਨੇ ਖੁਦਕੁਸ਼ੀ...
by Amritpal Singh | Jul 29, 2025 1:55 PM
Punjab News: ਫਰੀਦਕੋਟ ਦੇ ਆੜ੍ਹਤੀਆਂ ਅਤੇ ਕਿਸਾਨਾਂ ਦੀ ਸਾਲਾਂ ਪੁਰਾਣੀ ਮੰਗ ਨੂੰ ਅੱਜ ਹਲਕਾ ਵਿਧਾਇਕ ਦੇ ਯਤਨਾਂ ਸਦਕਾ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਯੂਰੀਆਂ ਦੇ 35 ਹਜਾਰ ਗੱਟਿਆਂ ਨਾਲ ਭਰਿਆ ਰੈਕ ਕਰੀਬ 20 ਸਾਲ ਦੇ ਲੰਬੇ ਅਰਸੇ ਬਾਅਦ ਫਰੀਦਕੋਟ ਦੇ ਰੇਲਵੇ ਟਰੈਕ ‘ਤੇ ਲੱਗਾ, ਜਿਥੋਂ ਅੱਜ ਫਰੀਦਕੋਟ ਦੇ ਆੜ੍ਹਤੀਆਂ ਅਤੇ...