by Amritpal Singh | Apr 19, 2025 1:35 PM
Faridkot: ਫਰੀਦਕੋਟ ਦੇ ਪਿੰਡ ਦੇਵੀ ਵਾਲਾ ਵਿੱਚ ਦੇਰ ਸ਼ਾਮ ਇੱਕ ਖੇਤ ਵਿੱਚ ਕਣਕ ਦੇ ਨਾੜ ਨੂੰ ਅੱਗ ਲੱਗ ਗਈ ਜੋ ਇੰਨੀ ਬੁਰੀ ਤਰ੍ਹਾਂ ਫੈਲ ਗਈ ਕਿ ਆਸ ਪਾਸ ਦੇ ਖੇਤ ਵੀ ਲਪੇਟ ਵਿੱਚ ਆ ਗਏ ਜਿਸ ਦੇ ਚੱਲਦੇ ਕਰੀਬ 50 ਏਕੜ ਜ਼ਮੀਨ ਉੱਤੇ ਨਾੜ ਅਤੇ ਕਣਕ ਦਾ ਭਾਰੀ ਨੁਕਸਾਨ ਹੋਇਆ। ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਮਿਲ ਕੇ ਅੱਗ ਨੂੰ...
by Daily Post TV | Apr 3, 2025 9:39 AM
SKM leader Jagjit Singh Dallewal; ਸਾਂਝਾ ਕਿਸਾਨ ਮੋਰਚਾ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ (ਵੀਰਵਾਰ) ਪਟਿਆਲਾ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਇਸ ਅੰਦੋਲਨ ਨੂੰ ਪੂਰੇ ਦੇਸ਼ ‘ਚ ਲੈ ਕੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ...
by Amritpal Singh | Apr 1, 2025 1:55 PM
Punjab News: ਦਿੱਲੀ ਦੇ ਵਪਾਰੀ ਗੁਰਪ੍ਰੀਤ ਸਿੰਘ ਤੇ ਹੋਰਨਾਂ ਨੇ ਚੰਡੀਗੜ੍ਹ ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤ ਵਿੱਚ ਐਗਜ਼ੀਕਿਊਸ਼ਨ ਪਟੀਸ਼ਨ (ਹਿੱਸਾ ਦਾਅਵਾ) ਦਾਇਰ ਕੀਤੀ ਹੈ। ਇਨ੍ਹਾਂ ਨੇ ਫਰੀਦਕੋਟ ਦੇ ਮਹਾਰਾਜਾ ਦੀਆਂ ਤਿੰਨ ਧੀਆਂ ’ਚੋਂ ਇੱਕ ਰਾਜਕੁਮਾਰੀ ਮਹੀਪ ਇੰਦਰ ਕੌਰ ਦੇ ਕਾਨੂੰਨੀ ਵਾਰਸ ਹੋਣ ਦਾ ਦਾਅਵਾ ਕਰਦਿਆਂ ਪਟੀਸ਼ਨ...
by Amritpal Singh | Mar 29, 2025 3:17 PM
Punjab News: ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਕਸਬੇ ਵਿੱਚ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਦੀ ਟੱਕਰ ਕਾਰਨ ਮੋਟਰਸਾਈਕਲ ‘ਤੇ ਸਫ਼ਰ ਕਰ ਰਹੀ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਜਦੋਂ ਕਿ ਉਸਦੇ ਪੁੱਤਰ ਅਤੇ ਧੀ ਨੂੰ ਮਾਮੂਲੀ ਸੱਟਾਂ ਲੱਗੀਆਂ। ਇਹ ਹਾਦਸਾ 29 ਮਾਰਚ ਨੂੰ ਸਵੇਰੇ 11:30 ਵਜੇ ਕੋਟਕਪੂਰਾ ਦੇ ਮੁਕਤਸਰ ਰੋਡ...