PRTC ਬੱਸ ਹੋਈ ਹਾਦਸੇ ਦਾ ਸ਼ਿਕਾਰ, 140 ਸਵਾਰੀਆਂ ਨਾਲ ਭਰੀ, ਬੇਕਾਬੂ ਹੋ ਦਰੱਖਤ ਨਾਲ ਟਕਰਾਈ, ਕਈ ਜ਼ਖਮੀ

PRTC ਬੱਸ ਹੋਈ ਹਾਦਸੇ ਦਾ ਸ਼ਿਕਾਰ, 140 ਸਵਾਰੀਆਂ ਨਾਲ ਭਰੀ, ਬੇਕਾਬੂ ਹੋ ਦਰੱਖਤ ਨਾਲ ਟਕਰਾਈ, ਕਈ ਜ਼ਖਮੀ

PRTC Bus Accident: ਅੱਜ ਸਵੇਰੇ-ਸਵੇਰੇ ਨਾਭਾ ਬਲਾਕ ਦੇ ਪਿੰਡ ਫਰੀਦਪੁਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ PRTC ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਵਿਚ 140 ਦੇ ਕਰੀਬ ਸਵਾਰੀਆਂ ਸਵਾਰ ਸਨ। ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਦਰੱਖਤ ਵਿਚ ਜਾ ਵੱਜੀ। ਬੱਸ ਅੰਦਰ ਬੈਠੀਆਂ ਸਵਾਰੀਆਂ ਜਖਮੀ ਹੋ ਗਈਆਂ ਹਨ। ਹਾਲਾਂਕਿ...