ਹਰਿਆਣਾ ‘ਚ ਮੀਂਹ ਕਾਰਨ ਤਬਾਹ ਹੋਈਆਂ ਫਸਲਾਂ, ਖ਼ਰਾਬੇ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕਰੇ ਸਰਕਾਰ: ਔਲਖ

ਹਰਿਆਣਾ ‘ਚ ਮੀਂਹ ਕਾਰਨ ਤਬਾਹ ਹੋਈਆਂ ਫਸਲਾਂ, ਖ਼ਰਾਬੇ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕਰੇ ਸਰਕਾਰ: ਔਲਖ

BKU President Lakhwinder Singh; ਭਾਰਤੀ ਕਿਸਾਨ ਏਕਤਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਆਪਣੀ ਟੀਮ ਨਾਲ ਪਿੰਡ ਸਾਹੂਵਾਲਾ ਪ੍ਰਥਮ ਸਮੇਤ ਕਈ ਪਿੰਡਾਂ ਵਿੱਚ ਭਾਰੀ ਬਾਰਿਸ਼ ਅਤੇ ਪਾਣੀ ਭਰਨ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਨਿਰੀਖਣ ਕੀਤਾ। ਸਿਰਸਾ ਜ਼ਿਲ੍ਹੇ ਅਤੇ ਪੂਰੇ ਹਰਿਆਣਾ ਵਿੱਚ ਸਾਹੂਵਾਲਾ, ਕਰਮਗੜ੍ਹ, ਭਾਗਸਰ ਅਤੇ...