ਪੰਜਾਬ ਸਰਕਾਰ ਨਾਲ ਅੱਜ ਮੀਟਿੰਗ ਨਹੀਂ ਕਰਨਗੇ ਕਿਸਾਨ

ਪੰਜਾਬ ਸਰਕਾਰ ਨਾਲ ਅੱਜ ਮੀਟਿੰਗ ਨਹੀਂ ਕਰਨਗੇ ਕਿਸਾਨ

Farmer Meeting: ਕਿਸਾਨ ਪੰਜਾਬ ਸਰਕਾਰ ਵੱਲੋਂ ਹਰਿਆਣਾ-ਪੰਜਾਬ ਦੀ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਜ਼ਬਰਦਸਤੀ ਹਟਾਉਣ ‘ਤੇ ਨਾਰਾਜ਼ ਹਨ। ਕਿਸਾਨ ਜਥੇਬੰਦੀਆਂ ਵਲੋਂ ਐਲਾਨ ਕੀਤਾ ਗਿਆ ਕਿ ਉਹ ਅੱਜ ਪੰਜਾਬ ਸਰਕਾਰ ਨਾਲ ਮੀਟਿੰਗ ਨਹੀਂ ਕਰਨਗੇ। ਇਸ ਦੇ ਨਾਲ ਹੀ ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ 26 ਨੂੰ ਵਿਧਾਨ ਸਭਾ...