13 ਮਹੀਨਿਆਂ ਬਾਅਦ ਸ਼ੰਭੂ ਬਾਰਡਰ ‘ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ

13 ਮਹੀਨਿਆਂ ਬਾਅਦ ਸ਼ੰਭੂ ਬਾਰਡਰ ‘ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ

Farmer protests Punjab: ਹਰਿਆਣਾ-ਪੰਜਾਬ ਸ਼ੰਭੂ ਸਰਹੱਦ ਦੀ ਇੱਕ ਲੇਨ ਆਵਾਜਾਈ ਲਈ ਖੋਲ੍ਹ ਦਿੱਤੀ ਗਈ ਹੈ। ਹੁਣ ਲੋਕ ਪੰਜਾਬ ਦੇ ਰਾਜਪੁਰਾ ਤੋਂ ਹਰਿਆਣਾ-ਦਿੱਲੀ ਦੇ ਅੰਬਾਲਾ ਤੱਕ ਯਾਤਰਾ ਕਰ ਸਕਦੇ ਹਨ। ਇਸ ਵੇਲੇ ਹਰਿਆਣਾ ਪੁਲਿਸ ਦੂਜੀ ਲੇਨ ਤੋਂ ਬੈਰੀਕੇਡ ਹਟਾ ਰਹੀ ਹੈ। ਕਿਸਾਨ ਅੰਦੋਲਨ ਕਾਰਨ ਇਹ ਸਰਹੱਦ 13 ਮਹੀਨਿਆਂ ਤੋਂ ਬੰਦ ਸੀ।...