ਖੇਤ ‘ਚ ਕੰਮ ਕਰ ਰਹੇ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ

ਖੇਤ ‘ਚ ਕੰਮ ਕਰ ਰਹੇ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ

Punjab News: ਫਾਜਿਲਕਾ ਵਿੱਚ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ ਹੋ ਗਈ ਆ ਉਹ ਖੇਤ ਵਿੱਚ ਝੋਨੇ ਦੀ ਫਸਲ ਨੂੰ ਪਾਣੀ ਲਗਾਉਣ ਦੇ ਲਈ ਮੋਟਰ ਚਲਾਉਣ ਆਇਆ ਸੀ । ਉਸ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਉਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ।ਮਾਮਲੇ ਵਿੱਚ ਪਰਿਵਾਰ ਨੇ ਆਰਥਿਕ ਮਦਦ ਦੀ ਗੁਹਾਰ ਲਾਈ ਹੈ।ਮ੍ਰਿਤਕ ਦੀ...