Sarwan Singh Pandher: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਨੌਜਵਾਨਾਂ ਨੂੰ ਕੀਤੀ ਵੱਡੀ ਅਪੀਲ

Sarwan Singh Pandher: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਨੌਜਵਾਨਾਂ ਨੂੰ ਕੀਤੀ ਵੱਡੀ ਅਪੀਲ

Punjab News: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ, ਢਾਬੀਗੁੱਜਰਾਂ ਅਤੇ ਰਤਨਪੁਰਾ ਸਥਿਤ ਬਾਰਡਰਾਂ ’ਤੇ ਪੱਕੇ ਮੋਰਚੇ ਲਗਾਤਾਰ ਜਾਰੀ ਹਨ। ਉਧਰ, ਢਾਬੀਗੁੱਜਰਾਂ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 112 ਦਿਨ ਪੂਰੇ ਕਰ ਗਿਆ। ਉਧਰ, ਐੱਮਐੱਸਪੀ ਗਾਰੰਟੀ ਕਾਨੂੰਨ ਸਬੰਧੀ...