ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ, ਜਲਦ ਹਸਪਤਾਲ ਤੋਂ ਮਿਲ ਸਕਦੀ ਹੈ ਛੁੱਟੀ – ਡਾ. ਰਾਜ ਕੁਮਾਰ ਚੱਬੇਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ, ਜਲਦ ਹਸਪਤਾਲ ਤੋਂ ਮਿਲ ਸਕਦੀ ਹੈ ਛੁੱਟੀ – ਡਾ. ਰਾਜ ਕੁਮਾਰ ਚੱਬੇਵਾਲ

Punjab CM Health Update: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀਆਂ ਸਾਰੀਆਂ ਟੈਸਟ ਰਿਪੋਰਟਾਂ ਵੀ ਠੀਕ ਆਈਆਂ ਹਨ। ਅੱਜ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਬਹੁਤ ਸੁਧਾਰ ਹੋਇਆ...