ਆਰਜ਼ੀ ਬੰਨ੍ਹ ਟੁੱਟਣ ਕਾਰਨ ਡੁੱਬਿਆ ਮੰਡ ਖੇਤਰ, ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਤਬਾਹ

ਆਰਜ਼ੀ ਬੰਨ੍ਹ ਟੁੱਟਣ ਕਾਰਨ ਡੁੱਬਿਆ ਮੰਡ ਖੇਤਰ, ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਤਬਾਹ

Punjab Framer Paddy crop destroyed; ਹਿਮਾਚਲ ਜੰਮੂ-ਕਸ਼ਮੀਰ ‘ਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਬਰਸਾਤ ਤੇ ਬੱਦਲ ਫਟਣ ਕਾਰਨ ਪੌਂਗ ਡੈਮ ‘ਚ ਪਾਣੀ ਦਾ ਪੱਧਰ ਵਧਣ ਕਾਰਨ ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਇੱਕ ਵਾਰ ਫਿਰ ਵੱਧ ਗਿਆ ਹੈ। ਜ਼ਿਲ੍ਹਾ ਕਪੂਰਥਲਾ ਦਾ ਸੁਲਤਾਨਪੁਰ ਲੋਧੀ ਸਭ ਤੋਂ ਵੱਧ ਪ੍ਰਭਾਵਿਤ ਹੋਇਆ...