ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਗੋਲੀਆਂ ਮਾਰ ਕੇ ਕੀਤਾ ਕਤਲ, ਜਾਣੋ ਕੀ ਬਣੀ ਵਜ੍ਹਾ

ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਗੋਲੀਆਂ ਮਾਰ ਕੇ ਕੀਤਾ ਕਤਲ, ਜਾਣੋ ਕੀ ਬਣੀ ਵਜ੍ਹਾ

Radhika Yadav murder: ਗੁਰੂਗ੍ਰਾਮ ਨੈਸ਼ਨਲ ਪੱਧਰ ਦੀ ਟੈਨਿਸ ਖਿਡਾਰਨ ਰਾਧਿਕਾ ਯਾਦਵ (25) ਨੂੰ ਵੀਰਵਾਰ ਦੁਪਹਿਰ ਨੂੰ ਉਸਦੇ ਪਿਤਾ ਨੇ ਤਿੰਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪਿਤਾ ਦੀਪਕ ਯਾਦਵ ਪੇਸ਼ੇ ਤੋਂ ਬਿਲਡਰ ਹਨ। ਘਟਨਾ ਸਮੇਂ ਪਿਤਾ ਅਤੇ ਧੀ ਦੋਵੇਂ ਘਰ ਵਿੱਚ ਇਕੱਲੇ ਸਨ। ਜਦੋਂ ਲੋਕਾਂ ਨੇ ਗੋਲੀਆਂ ਦੀ ਆਵਾਜ਼ ਸੁਣੀ ਤਾਂ ਉਹ...