ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦੋ ਗੁੱਟਾਂ ਵਿੱਚ ਝੜਪ

ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦੋ ਗੁੱਟਾਂ ਵਿੱਚ ਝੜਪ

Punjab News: ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਹੋਈ ਲੜਾਈ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਸਰਕਾਰੀ ਹਸਪਤਾਲ ਪਹੁੰਚੇ ਦੋ ਗੁੱਟਾਂ ਦੀ ਆਪਸ ਵਿੱਚ ਟੱਕਰ ਹੋ ਗਈ। ਜਦੋਂ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ ਤਾਂ ਉਹ ਮੌਕੇ ‘ਤੇ ਪਹੁੰਚੇ ਅਤੇ ਦੋਵਾਂ ਧਿਰਾਂ ਨੂੰ ਵੱਖ ਕੀਤਾ ਅਤੇ ਉਨ੍ਹਾਂ ਨੂੰ...