ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ ਗ੍ਰਿਫਤਾਰ, ਗੋਲੀਆਂ ਚਲਾ ਕੇ ਫੈਲਾਈ ਸੀ ਦਹਿਸ਼ਤ

ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ ਗ੍ਰਿਫਤਾਰ, ਗੋਲੀਆਂ ਚਲਾ ਕੇ ਫੈਲਾਈ ਸੀ ਦਹਿਸ਼ਤ

Akali Leader Nardev Singh Bobby Mann Arrested: ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ (SAD) ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਜ਼ੋਰਾ ਸਿੰਘ ਮਾਨ ਦੇ ਪੁੱਤਰ ਨਰਦੇਵ ਸਿੰਘ ਬੌਬੀ ਮਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੇ ਪਾਰਟੀ ਦੀ ਟਿਕਟ ‘ਤੇ ਫਿਰੋਜ਼ਪੁਰ ਸੰਸਦੀ ਸੀਟ ਤੋਂ ਚੋਣ ਲੜੀ ਸੀ। ਇਹ...