Durgesh Pathak: ਵਿਦੇਸ਼ੀ ਫੰਡਿੰਗ ‘ਚ ਫਸੇ ‘ਆਪ’ ਨੇਤਾ ਦੁਰਗੇਸ਼ ਪਾਠਕ! ਛਾਪੇਮਾਰੀ ਦੌਰਾਨ ਮਿਲੇ ਸਬੂਤ, ਕੀ ਹਨ ਦੋਸ਼?

Durgesh Pathak: ਵਿਦੇਸ਼ੀ ਫੰਡਿੰਗ ‘ਚ ਫਸੇ ‘ਆਪ’ ਨੇਤਾ ਦੁਰਗੇਸ਼ ਪਾਠਕ! ਛਾਪੇਮਾਰੀ ਦੌਰਾਨ ਮਿਲੇ ਸਬੂਤ, ਕੀ ਹਨ ਦੋਸ਼?

CBI Raids Durgesh Pathak: ਸੀਬੀਆਈ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਦੁਰਗੇਸ਼ ਪਾਠਕ ਦੇ ਘਰ ਛਾਪਾ ਮਾਰਿਆ ਹੈ। ਕੇਂਦਰੀ ਜਾਂਚ ਏਜੰਸੀ ਨੇ ਵੀਰਵਾਰ ਨੂੰ ਵਿਦੇਸ਼ੀ ਫੰਡਿੰਗ (FCRA) ਨਾਲ ਸਬੰਧਤ ਇੱਕ ਮਾਮਲੇ ਵਿੱਚ ਛਾਪੇਮਾਰੀ ਕੀਤੀ। ਸੀਬੀਆਈ ਨੇ ਕੱਲ੍ਹ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਦਰਅਸਲ, ਆਮ ਆਦਮੀ ਪਾਰਟੀ ਅਤੇ ਇਸਦੇ...