ਫਿਰੋਜ਼ਪੁਰ ਡਰੋਨ ਹਮਲੇ ਦੇ ਜ਼ਖ਼ਮੀਆਂ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ

ਫਿਰੋਜ਼ਪੁਰ ਡਰੋਨ ਹਮਲੇ ਦੇ ਜ਼ਖ਼ਮੀਆਂ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ

Ferozepur Drone Attack: ਸੀਐਮ ਮਾਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਜੰਗ ਜਾਂ ਅੱਤਵਾਦੀ ਹਮਲਿਆਂ ਵਿੱਚ ਜ਼ਖਮੀ ਹੋਏ ਹਰੇਕ ਨਾਗਰਿਕ ਦੀ ਦੇਖਭਾਲ ਕਰੇਗੀ। CM Mann visit GMC Ludhiana: ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ‘ਚ ਡਰੋਨ ਹਮਲੇ ਦੇ ਜ਼ਖ਼ਮੀਆਂ ਨੂੰ ਮਿਲਣ ਲਈ ਲੁਧਿਆਣਾ ਦੇ ਸਰਕਾਰੀ ਮੈਡੀਕਲ ਕਾਲਜ (GMC)...