ਜ਼ਮੀਨੀ ਵਿਵਾਦ ਨੂੰ ਲੈ ਕੇ ਫਿਰੋਜ਼ਪੁਰ ‘ਚ ਚਲੀਆਂ ਗੋਲੀਆਂ, ਗੋਲੀ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ

ਜ਼ਮੀਨੀ ਵਿਵਾਦ ਨੂੰ ਲੈ ਕੇ ਫਿਰੋਜ਼ਪੁਰ ‘ਚ ਚਲੀਆਂ ਗੋਲੀਆਂ, ਗੋਲੀ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ

Punjab News: ਫਿਰੋਜ਼ਪੁਰ ਐਸਪੀਡੀ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਛੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। Firing in Ferozepur: ਫਿਰੋਜ਼ਪੁਰ ਦੇ ਨਾਲ ਲੱਗਦੇ ਪਿੰਡ ਅਲਫੂਕੇ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਕੱਲ੍ਹ ਦੇਰ ਸ਼ਾਮ ਇੱਕ ਧਿਰ ਨੇ...