‘Aap’ ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਕੀਤੀ ਹੋਰ ਤੇਜ਼ -ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੀਤਾ ਕੇਂਦਰਿਤ

‘Aap’ ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਕੀਤੀ ਹੋਰ ਤੇਜ਼ -ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੀਤਾ ਕੇਂਦਰਿਤ

ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕੀਤੀ; ਹਰੇਕ ਜ਼ਿਲ੍ਹੇ ਵਿੱਚ ਦਵਾਈਆਂ ਦੀ ਢੁਕਵੀਂ ਸਪਲਾਈ ਯਕੀਨੀ ਬਣਾਈ ਜਾਵੇਗੀਮੁੱਖ ਮੰਤਰੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਕਿਸੇ ਵੀ ਅਣਗਹਿਲੀ ਲਈ ਸਖ਼ਤ ਕਾਰਵਾਈ ਦੀ ਚਿਤਾਵਨੀਚੰਡੀਗੜ੍ਹ, 30 ਅਪ੍ਰੈਲ :ਨਸ਼ਿਆਂ ਦੀ ਲਾਹਨਤ ਵਿਰੁੱਧ ਜਾਰੀ...