5 ਪਾਕਿਸਤਾਨੀ ਜਹਾਜ਼ਾਂ ਨੂੰ ਕੀਤਾ ਤਬਾਹ… ਆਪ੍ਰੇਸ਼ਨ ਸਿੰਦੂਰ ‘ਤੇ ਹਵਾਈ ਸੈਨਾ ਮੁਖੀ ਏਪੀ ਸਿੰਘ ਦਾ ਵੱਡਾ ਬਿਆਨ

5 ਪਾਕਿਸਤਾਨੀ ਜਹਾਜ਼ਾਂ ਨੂੰ ਕੀਤਾ ਤਬਾਹ… ਆਪ੍ਰੇਸ਼ਨ ਸਿੰਦੂਰ ‘ਤੇ ਹਵਾਈ ਸੈਨਾ ਮੁਖੀ ਏਪੀ ਸਿੰਘ ਦਾ ਵੱਡਾ ਬਿਆਨ

Operation Sindoor pakistani fighter jet; ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏਪੀ ਸਿੰਘ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਦੇ 5 ਲੜਾਕੂ ਜਹਾਜ਼ ਤਬਾਹ ਕਰ ਦਿੱਤੇ ਗਏ ਸਨ। ਇਸ ਤੋਂ ਇਲਾਵਾ ਇੱਕ ਹੋਰ ਵੱਡਾ ਜਹਾਜ਼ ਵੀ ਤਬਾਹ ਹੋ ਗਿਆ ਸੀ। ਉਨ੍ਹਾਂ ਨੇ ਇਸਦਾ ਸਿਹਰਾ ਹਵਾਈ ਰੱਖਿਆ ਪ੍ਰਣਾਲੀ ਐਸ-400...