ਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ: ਹਰਪਾਲ ਚੀਮਾ

ਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ: ਹਰਪਾਲ ਚੀਮਾ

ਚੰਡੀਗੜ੍ਹ- ਪੰਜਾਬ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ (ਐਫਡੀ) ਨੇ ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ ਨਿਯਮ, 2016 ਦੁਆਰਾ ਨਿਯੰਤਰਿਤ ਡਾਕਟਰਾਂ ਅਤੇ ਡੈਂਟਲ...