by Amritpal Singh | Apr 14, 2025 7:21 PM
ਚੰਡੀਗੜ੍ਹ: ਡਾ. ਬੀ.ਆਰ. ਅੰਬੇਡਕਰ ਦੇ ਸਿਧਾਤਾਂ ਨੂੰ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੁਆਰਾ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ (ਐਸ.ਸੀ) ਵਰਗ ਦੇ ਮੰਤਰੀਆਂ ਦੇ ਨਾਲ ‘ਆਪ’...
by Amritpal Singh | Mar 28, 2025 4:32 PM
Punjab News: ਪੰਜਾਬ ਦੇ ਜ਼ਿਲ੍ਹਿਆਂ ਵਿੱਚ, ਡੀਸੀ ਹੁਣ ਹਫ਼ਤੇ ਵਿੱਚ ਚਾਰ ਦਿਨ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਤੋਂ ਇਲਾਵਾ, ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਡੀਸੀ ਜਿਸ ਪਿੰਡ ਜਾਂ ਸ਼ਹਿਰ ਦਾ ਦੌਰਾ ਕਰੇਗਾ, ਉਸ ਬਾਰੇ ਪਹਿਲਾਂ ਐਲਾਨ ਕੀਤਾ...
by Amritpal Singh | Mar 27, 2025 3:01 PM
Punjab Vidhan Sabha: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੁੱਧਵਾਰ ਨੂੰ ਸੰਤ ਸੀਚੇਵਾਲ ਮਾਡਲ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਅੱਜ (27 ਮਾਰਚ) ਮਾਹੌਲ ਫਿਰ ਗਰਮ ਹੋ ਗਿਆ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਮੰਗ ਕੀਤੀ ਕਿ ਬਾਜਵਾ ਆਪਣੇ ਬਿਆਨ ਲਈ ਮੁਆਫ਼ੀ ਮੰਗੇ। ਉਨ੍ਹਾਂ ਇਹ...
by Amritpal Singh | Mar 24, 2025 1:46 PM
ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ, ਪੰਜਾਬ ਸਰਕਾਰ ਨੇ ਸੂਬੇ ਦੇ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਸਾਰੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਇੱਕ ਹੀ ਪੁਲਿਸ ਸਟੇਸ਼ਨ ਵਿੱਚ ਨੌਕਰੀ ਕਰ ਰਹੇ ਸਨ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦਿੱਤੀ। ਉਨ੍ਹਾਂ...