Saharanpur Trade Fair ਵਿੱਚ ਲੱਗੀ ਅੱਗ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

Saharanpur Trade Fair ਵਿੱਚ ਲੱਗੀ ਅੱਗ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

Saharanpur Trade Fair: ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਸ਼ਨੀਵਾਰ ਸਵੇਰੇ ਲੱਗੇ ਵਪਾਰ ਮੇਲੇ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਵਪਾਰ ਮੇਲੇ ਦੀਆਂ ਸਾਰੀਆਂ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਇੱਕ ਵੀ ਦੁਕਾਨ ਨਹੀਂ ਬਚੀ। ਅੱਗ ਲੱਗਣ ਨਾਲ ਕਰੋੜਾਂ ਦਾ ਨੁਕਸਾਨ ਹੋਣ ਦਾ ਦੱਸਿਆ ਜਾ ਰਿਹਾ ਹੈ। ਕਈ ਫਾਇਰ ਬ੍ਰਿਗੇਡ...