ਦਿੱਲੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ Air India ਦੇ ਜਹਾਜ਼ ਨੂੰ ਲੱਗੀ ਅੱਗ, ਸਾਰੇ ਯਾਤਰੀ ਸੁਰੱਖਿਅਤ

ਦਿੱਲੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ Air India ਦੇ ਜਹਾਜ਼ ਨੂੰ ਲੱਗੀ ਅੱਗ, ਸਾਰੇ ਯਾਤਰੀ ਸੁਰੱਖਿਅਤ

ਏਅਰ ਇੰਡੀਆ ਦੇ ਇੱਕ ਜਹਾਜ਼ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦਿੱਲੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਜਹਾਜ਼ ਵਿੱਚ ਇਹ ਅੱਗ ਲੱਗ ਗਈ। ਜਿਵੇਂ ਹੀ ਏਅਰ ਇੰਡੀਆ ਦਾ ਜਹਾਜ਼ ਹਾਂਗਕਾਂਗ ਤੋਂ ਦਿੱਲੀ ਹਵਾਈ ਅੱਡੇ ‘ਤੇ ਉਤਰਿਆ, ਏਅਰ ਇੰਡੀਆ ਦੇ ਜਹਾਜ਼ ਦੇ ਸਹਾਇਕ ਪਾਵਰ ਯੂਨਿਟ (ਏਪੀਯੂ) ਵਿੱਚ ਅੱਗ ਲੱਗ ਗਈ। ਸਾਰੇ...