ਅੰਮ੍ਰਿਤਸਰ ‘ਚ ਕੱਪੜਾ ਫੈਕਟਰੀ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜਕੇ ਹੋਇਆ ਸੁਆਹ

ਅੰਮ੍ਰਿਤਸਰ ‘ਚ ਕੱਪੜਾ ਫੈਕਟਰੀ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜਕੇ ਹੋਇਆ ਸੁਆਹ

Amritsar News: ਅੱਗ ਦੀਆਂ ਲਪਟਾਂ ਬਾਇਲਰ ਤੱਕ ਪਹੁੰਚ ਗਈਆਂ ਜਿਸ ਕਾਰਨ ਧਮਾਕਾ ਹੋ ਗਿਆ। ਲੋਕਾਂ ਨੇ ਤੁਰੰਤ ਅਲਾਰਮ ਵਜਾਇਆ। Fire broke out in Textile Factory: ਅੰਮ੍ਰਿਤਸਰ ਦੇ ਵੇਰਕਾ ਚੌਕ ਬਾਈਪਾਸ ਨੇੜੇ ਇੱਕ ਕੱਪੜਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਹੁਣ...