ਕੈਨੇਡਾ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਕਿਨਾਰਾ, ਕਿਹਾ- ਸਾਡਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ

ਕੈਨੇਡਾ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਕਿਨਾਰਾ, ਕਿਹਾ- ਸਾਡਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ

Firing at Kapil Sharma’s Cafe in Canada: ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਹਾਲ ਹੀ ਵਿੱਚ ਆਪਣੇ ਨਾਮ ਦੀ ਜਬਰੀ ਵਸੂਲੀ ਜਾਂ ਧਮਕੀਆਂ ਲਈ ਦੁਰਵਰਤੋਂ ‘ਤੇ ਇਤਰਾਜ਼ ਜਤਾਇਆ ਹੈ। BKI Clarification On Allegations: ਹਾਲ ਹੀ ਵਿੱਚ ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ‘ਤੇ ਵੀ ਹਮਲਾ...