by Khushi | Aug 25, 2025 5:20 PM
Jalandhar News: ਜਾਲੰਧਰ ਦੇ ਅਬਰਨ ਐਸਟੇਟ ‘ਚ ਹੋਏ ਡਾ. ਰਾਹੁਲ ਸੂਦ ਉੱਤੇ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਨੇ ਤਿੰਨ ਸ਼ੱਕੀ ਸ਼ਖ਼ਸਾਂ ਵਿੱਚੋਂ ਇੱਕ ਨੂੰ ਉੱਤਰ ਪ੍ਰਦੇਸ਼ ਦੇ ਅਯੋਧਿਆ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਗਿਰਫਤਾਰੀ ਦੀ ਪੁਸ਼ਟੀ ਪੁਲਿਸ ਕਮਿਸ਼ਨਰ ਧਨਪਰੀਤ ਕੌਰ ਨੇ ਪ੍ਰੈਸ ਕਾਨਫਰੰਸ ਰਾਹੀਂ ਕੀਤੀ। ਅਰੋਪੀ...
by Jaspreet Singh | Aug 19, 2025 4:42 PM
Amritsar in Firing; ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਛੇਹਰਟਾ ਇਲਾਕੇ ਦੇ ਗੁਰੂ ਕੀ ਵਡਾਲੀ ਇਲਾਕੇ ਵਿੱਚ ਪੁਰਾਣੀ ਦੁਸ਼ਮਣੀ ਕਾਰਨ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੁਪਹਿਰ ਵੇਲੇ ਹੋਈ ਗੋਲੀਬਾਰੀ ਦੀ ਘਟਨਾ ਕਾਰਨ ਇਲਾਕੇ ਵਿੱਚ ਡਰ ਦਾ ਮਾਹੌਲ ਹੈ। ਬਾਈਕ ਸਵਾਰ ਨੌਜਵਾਨਾਂ ਨੇ ਘਰ ਦੇ ਬਾਹਰ ਗੋਲੀਆਂ ਚਲਾਈਆਂ, ਹਾਲਾਂਕਿ...
by Daily Post TV | Aug 10, 2025 12:17 PM
Punjab Crime News: ਦੱਸ ਦਈਏ ਕਿ ਸੈਮ ਹੁਸ਼ਿਆਰਪੁਰੀ ਦੇ ਨਾਮ ਯੂਟੀਊਬ ਪੇਜ ਚਲਾਉਣ ਵਾਲੇ ਸੈਮ ਨੂੰ ਪਹਿਲਾਂ ਵੀ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਵੱਲੋਂ ਧਮਕੀ ਦਿੱਤੀ ਗਈ ਸੀ। Firing at Social Worker and YouTuber in Hoshiarpur: ਹੁਸ਼ਿਆਰਪੁਰ ‘ਚ ਦੇੇਰ ਰਾਤ ਗੋਲੀਬਾਰੀ ਦੀ ਘਟਨਾ ਵਾਪਰੀ। ਹਾਸਲ ਜਾਣਕਾਰੀ...
by Jaspreet Singh | Jul 19, 2025 10:19 AM
Firing In Amritsar; ਅੰਮ੍ਰਿਤਸਰ ਵਿੱਚ 24 ਘੰਟਿਆਂ ਦੇ ਅੰਦਰ ਗੋਲੀਬਾਰੀ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਸ਼ਨੀਵਾਰ ਸਵੇਰੇ ਗੁਰੂ ਕੀ ਵਡਾਲੀ ਇਲਾਕੇ ਵਿੱਚ ਸਥਿਤ ਮੰਨ ਆਟਾ ਚੱਕੀ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ ਗਈਆਂ। ਚੱਕੀ ਦੇ ਮਾਲਕ ਲਖਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਇਹ ਹਮਲਾ ਨਸ਼ਾ ਤਸਕਰ ਸੁਖਜੀਤ ਸਿੰਘ ਮਿੰਟੂ ਨੇ...
by Amritpal Singh | Jul 7, 2025 7:50 AM
Punjab News: 4 ਜੁਲਾਈ 2025 ਨੂੰ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਵਿਖੇ ਵਾਪਰੀ ਇੱਕ ਸਨਸਨੀਖੇਜ਼ ਘਟਨਾ ਵਿੱਚ, ਪੰਜਾਬੀ ਫ਼ਿਲਮ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ‘ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ। ਹਮਲੇ ਤੋਂ ਬਾਅਦ, ਮੋਗਾ ਪੁਲਿਸ, ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਕਾਊਂਟਰ...