ਗਾਜ਼ਾ: ਇਜ਼ਰਾਇਲੀ ਹਮਲੇ ’ਚ ਅਲ ਜਜ਼ੀਰਾ ਦੇ ਚਾਰ ਪੱਤਰਕਾਰਾਂ ਸਣੇ ਪੰਜ ਦੀ ਮੌਤ

ਗਾਜ਼ਾ: ਇਜ਼ਰਾਇਲੀ ਹਮਲੇ ’ਚ ਅਲ ਜਜ਼ੀਰਾ ਦੇ ਚਾਰ ਪੱਤਰਕਾਰਾਂ ਸਣੇ ਪੰਜ ਦੀ ਮੌਤ

ਇਜ਼ਰਾਈਲ ਵੱਲੋਂ ਗਾਜ਼ਾ ਵਿਚ ਕੀਤੇ ਹਵਾਈ ਹਮਲੇ ਵਿਚ ਅਲ ਜਜ਼ੀਰਾ ਦੇ 4 ਪੱਤਰਕਾਰਾਂ ਸਮੇਤੇ ਪੰਜ ਵਿਅਕਤੀ ਮਾਰੇ ਗਏ ਹਨ। ਇਨ੍ਹਾਂ ਪੱਤਰਕਾਰਾਂ ਵਿਚ ਅਨਾਸ ਅਲ ਸ਼ਰੀਫ਼ ਦੀ ਸ਼ਾਮਲ ਹੈ ਜਿਸ ਨੂੰ ਇਜ਼ਰਾਈਲ ਹਮਾਸ ਸੈੱਲ ਦਾ ਆਗੂ ਮੰਨਦਾ ਹੈ। ਅਲ ਜਜ਼ੀਰਾ ਨੇ ਕਿਹਾ ਕਿ ਮਾਰੇ ਗਏ ਹੋਰਨਾਂ ਪੱਤਰਕਾਰਾਂ ਵਿਚ ਮੁਹੰਮਦ ਕਰੀਕੇਹ, ਇਬਰਾਹਿਮ ਜ਼ਾਹਰ ਅਤੇ...