Punjab Weather Update; ਪੰਜਾਬ ਦੇ ਤਾਪਮਾਨ ‘ਚ ਆਈ ਗਿਰਾਵਟ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Punjab Weather Update; ਪੰਜਾਬ ਦੇ ਤਾਪਮਾਨ ‘ਚ ਆਈ ਗਿਰਾਵਟ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Punjab Weather News; ਪੰਜਾਬ ਵਿੱਚ ਤੇਜ਼ ਗਰਜ ਜਾਂ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ। ਹਾਲਾਂਕਿ, ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਅਗਲੇ ਤਿੰਨ ਦਿਨਾਂ ਤੱਕ ਇਸੇ ਤਰ੍ਹਾਂ ਦਾ ਮੌਸਮ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 3 ਅਗਸਤ ਨੂੰ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ...