by Khushi | Sep 6, 2025 11:03 AM
Latest News: ਦੇਸ਼ ਦੇ ਕਈ ਰਾਜਾਂ ਵਿੱਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਹੜ੍ਹ ਪ੍ਰਭਾਵਿਤ ਰਾਜਾਂ ਦਾ ਦੌਰਾ ਕਰਨਗੇ ਅਤੇ ਸਥਿਤੀ ਦਾ ਜਾਇਜ਼ਾ ਲੈਣਗੇ। ਸਰਕਾਰੀ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਭਾਰੀ ਬਾਰਿਸ਼ ਨਾਲ ਉੱਤਰੀ ਭਾਰਤ ਦੇ ਕਈ ਰਾਜ ਬੁਰੀ ਤਰ੍ਹਾਂ...
by Jaspreet Singh | Sep 5, 2025 9:20 AM
Sutlej River dam;ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ 20 ਤੋਂ 25 ਪਿੰਡਾਂ ਦੇ ਲਗਭਗ 40 ਹਜ਼ਾਰ ਲੋਕਾਂ ਦੀ ਨੀਂਦ ਪਿਛਲੇ 10 ਦਿਨਾਂ ਤੋਂ ਉੱਡ ਗਈ ਹੈ। ਲੋਕਾਂ ਦੀ ਰਾਤਾਂ ਦੀ ਉੱਡੀ ਹੋਈ ਹੈ। ਕਿਉਂਕਿ ਹਿਮਾਚਲ ਵਿੱਚ ਮੀਂਹ ਕਾਰਨ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਵਹਾਅ ਤੇਜ਼ ਹੈ। ਲੋਕਾਂ...
by Jaspreet Singh | Sep 3, 2025 7:49 PM
Panchkula rain accident; ਪੰਚਕੂਲਾ ਦੇ ਸੈਕਟਰ-4 ਵਿੱਚ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਨਿੱਜੀ ਸਕੂਲ ਦੇ ਬਾਹਰ ਸਕੂਲੀ ਬੱਚਿਆਂ ਨਾਲ ਭਰੀ ਕਾਰ ‘ਤੇ ਅਚਾਨਕ ਇੱਕ ਵੱਡਾ ਦਰੱਖਤ ਡਿੱਗ ਗਿਆ। ਇਸ ਘਟਨਾ ਵਿੱਚ ਕਾਰ ਵਿੱਚ ਸਵਾਰ 6 ਬੱਚੇ ਜ਼ਖਮੀ ਹੋ ਗਏ ਹਨ। ਕਾਰ ਵਿੱਚ 6 ਬੱਚੇ ਮੌਜੂਦ...
by Jaspreet Singh | Sep 3, 2025 3:39 PM
Shivraj Chouhan visit flood affected areas of Punjab: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, “ਮੈਂ ਪੰਜਾਬ ‘ਚ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਬਾਰੇ ਰਾਜਪਾਲ, ਮੁੱਖ ਮੰਤਰੀ ਤੇ ਪੰਜਾਬ ਦੇ...
by Khushi | Sep 3, 2025 8:31 AM
Himachal Pradesh Rain News: ਹਿਮਾਚਲ ਪ੍ਰਦੇਸ਼ ਵਿੱਚ ਮੰਗਲਵਾਰ ਨੂੰ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹ ਆਉਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਰਾਸ਼ਟਰੀ ਰਾਜਮਾਰਗਾਂ ਸਮੇਤ 1,337 ਸੜਕਾਂ ਬੰਦ ਹੋ ਗਈਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਕਾਂਗੜਾ, ਮੰਡੀ,...