ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੀਂਹ ਲਈ Alert ਜਾਰੀ: ਬਿਆਸ ਅਤੇ ਸਤਲੁਜ ਤੋਂ 5 ਜ਼ਿਲ੍ਹੇ ਪ੍ਰਭਾਵਿਤ, ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ

ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੀਂਹ ਲਈ Alert ਜਾਰੀ: ਬਿਆਸ ਅਤੇ ਸਤਲੁਜ ਤੋਂ 5 ਜ਼ਿਲ੍ਹੇ ਪ੍ਰਭਾਵਿਤ, ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ

Weather Alert: ਅੱਜ (ਸੋਮਵਾਰ) ਪੰਜਾਬ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਤਿੰਨ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹਾ ਮੌਸਮ 19 ਅਗਸਤ ਤੱਕ ਰਹਿਣ ਵਾਲਾ ਹੈ। ਦੂਜੇ ਪਾਸੇ, ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ।...