ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

Sri Anandpur Sahib Flood protection projects; ਪੰਜਾਬ ਦੇ ਸਿੱਖਿਆ ਮੰਤਰੀ ਅਤੇ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਜੂਨ 2025 ਦੇ ਅੰਤ ਤੱਕ ਇਨ੍ਹਾਂ ਕਾਰਜਾਂ...