ਸਿਹਤ ਮੰਤਰੀ ਬਲਵੀਰ ਸਿੰਘ ਨੇ ਹੜ ਪ੍ਰਭਾਵਿਤ ਖੇਤਰਾਂ ਲਈ ਮੈਡੀਕਲ ਸਹਾਇਤਾ ਤੇ 780 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਕੀਤੀ ਮੰਗ

ਸਿਹਤ ਮੰਤਰੀ ਬਲਵੀਰ ਸਿੰਘ ਨੇ ਹੜ ਪ੍ਰਭਾਵਿਤ ਖੇਤਰਾਂ ਲਈ ਮੈਡੀਕਲ ਸਹਾਇਤਾ ਤੇ 780 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਕੀਤੀ ਮੰਗ

Punjab Health Minister: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸਿਹਤ ਵਿਭਾਗ ਅਤੇ ਐਨ.ਜੀ.ਓ ਸੰਗਠਨਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਦੇ 10 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ, ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ...