ਸਿਹਤ ਮੰਤਰੀ ਬਲਬੀਰ ਸਿੰਘ ਦਾ ਗੁਰਦਾਸਪੁਰ ਦੌਰਾ, ਨੁਕਸਾਨ ਝੱਲ ਰਹੇ ਲੋਕਾਂ ਨੂੰ ਮੌਕੇ ‘ਤੇ ਮਿਲ ਰਹੀ ਹੈ ਰਾਹਤ

ਸਿਹਤ ਮੰਤਰੀ ਬਲਬੀਰ ਸਿੰਘ ਦਾ ਗੁਰਦਾਸਪੁਰ ਦੌਰਾ, ਨੁਕਸਾਨ ਝੱਲ ਰਹੇ ਲੋਕਾਂ ਨੂੰ ਮੌਕੇ ‘ਤੇ ਮਿਲ ਰਹੀ ਹੈ ਰਾਹਤ

ਗੁਰਦਾਸਪੁਰ, 11 ਸਤੰਬਰ – ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੌਕੇ ‘ਤੇ ਹੀ ਰਾਹਤ ਵੰਡਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ। ਮੌਕੇ ‘ਤੇ ਹੀ...