ਸ੍ਰੀ ਕਰਤਾਰਪੁਰ ਸਾਹਿਬ ਸਮੇਤ ਹੜ੍ਹ ਪ੍ਰਭਾਵਿਤ ਸਿੱਖ ਧਾਰਮਿਕ ਸਥਾਨਾਂ ਨੂੰ ਕੀਤਾ ਜਾਵੇਗਾ ਬਹਾਲ: ਅਸੀਮ ਮੁਨੀਰ

ਸ੍ਰੀ ਕਰਤਾਰਪੁਰ ਸਾਹਿਬ ਸਮੇਤ ਹੜ੍ਹ ਪ੍ਰਭਾਵਿਤ ਸਿੱਖ ਧਾਰਮਿਕ ਸਥਾਨਾਂ ਨੂੰ ਕੀਤਾ ਜਾਵੇਗਾ ਬਹਾਲ: ਅਸੀਮ ਮੁਨੀਰ

ਪਾਕਿਸਤਾਨ ਫੌਜ ਮੁਖੀ ਫੀਲਡ ਮਾਰਸ਼ਲ ਸਈਦ ਅਸੀਮ ਮੁਨੀਰ ਨੇ ਅੱਜ ਇਹ ਕਿਹਾ ਕਿ ਭਾਰੀ ਹੜ੍ਹਾਂ ਨਾਲ ਪ੍ਰਭਾਵਿਤ ਦਰਬਾਰ ਸਾਹਿਬ, ਕਰਤਾਰਪੁਰ ਸਮੇਤ ਸਿੱਖ ਧਾਰਮਿਕ ਸਥਾਨਾਂ ਨੂੰ ਉਨ੍ਹਾਂ ਦੇ ਅਸਲ ਰੂਪ ਵਿੱਚ ਬਹਾਲ ਕੀਤਾ ਜਾਵੇਗਾ। ਫੌਜ ਦੇ ਇੱਕ ਬਿਆਨ ਅਨੁਸਾਰ, ਫੌਜ ਮੁਖੀ ਨੇ ਹੜ੍ਹ ਦੀ ਸਥਿਤੀ ਅਤੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦਾ...