by Khushi | Sep 5, 2025 6:39 PM
Punjab Flood Relief: ਹੜ੍ਹ ਕਾਰਨ ਪ੍ਰਭਾਵਿਤ ਹੋਏ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਪੰਜਾਬ ਰੈੱਡ ਕਰਾਸ ਸੋਸਾਇਟੀ ਵੱਲੋਂ ਵੱਡੀ ਕੋਸ਼ਿਸ਼ ਕੀਤੀ ਗਈ ਹੈ। ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਤੋਂ 9 ਟਰੱਕਾਂ ਰਾਹਤ ਸਮੱਗਰੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ...
by Khushi | Sep 3, 2025 8:19 AM
Chandigarh-Haryana News: ਹਰਿਆਣਾ ਸਰਕਾਰ ਨੇ ਹੜ੍ਹ ਦੀ ਮਾਰ ਝੱਲ ਰਹੇ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਪੰਜ–ਪੰਜ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਜਾਰੀ ਕੀਤੀ ਹੈ। ਇਹ ਰਾਸ਼ੀ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਦਿੱਤੀ ਗਈ ਹੈ, ਜਿਸਦਾ ਉਦੇਸ਼ ਪ੍ਰਭਾਵਿਤ ਪਰਿਵਾਰਾਂ ਤੱਕ ਤੁਰੰਤ ਰਾਹਤ ਪਹੁੰਚਾਉਣਾ ਅਤੇ ਦੋਹਾਂ ਰਾਜਾਂ ਵਿੱਚ ਚੱਲ ਰਹੇ...