US Shooting: ਫਲੋਰੀਡਾ ਯੂਨੀਵਰਸਿਟੀ ਵਿੱਚ ਗੋਲੀਬਾਰੀ, ਦੋ ਦੀ ਮੌਤ; 5 ਜ਼ਖਮੀ, ਕੈਂਪਸ ਬੰਦ

US Shooting: ਫਲੋਰੀਡਾ ਯੂਨੀਵਰਸਿਟੀ ਵਿੱਚ ਗੋਲੀਬਾਰੀ, ਦੋ ਦੀ ਮੌਤ; 5 ਜ਼ਖਮੀ, ਕੈਂਪਸ ਬੰਦ

US Shooting: ਅਮਰੀਕਾ ਦੀ ਫਲੋਰੀਡਾ ਸਟੇਟ ਯੂਨੀਵਰਸਿਟੀ (FSU) ਵਿੱਚ ਵੀਰਵਾਰ (17 ਅਪ੍ਰੈਲ) ਨੂੰ ਹੋਈ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਘੱਟੋ-ਘੱਟ ਪੰਜ ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ...