27 ਜੁਲਾਈ ਨੂੰ ਨਹੀਂ ਹੋਵੇਗਾ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਦਾ ਉਦਘਾਟਨ, ਲੋਕਾਂ ਨੂੰ ਅਜੇ ਕਰਨਾ ਪਵੇਗਾ ਇੰਤਜ਼ਾਰ, ਜਾਣੋ ਕਾਰਨ

27 ਜੁਲਾਈ ਨੂੰ ਨਹੀਂ ਹੋਵੇਗਾ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਦਾ ਉਦਘਾਟਨ, ਲੋਕਾਂ ਨੂੰ ਅਜੇ ਕਰਨਾ ਪਵੇਗਾ ਇੰਤਜ਼ਾਰ, ਜਾਣੋ ਕਾਰਨ

Ludhiana: ਪੰਜਾਬ ਦੇ ਲੋਕ ਉਮੀਦ ਕਰ ਰਹੇ ਸੀ ਕਿ ਹੁਣ ਉਨ੍ਹਾਂ ਨੂੰ ਅੰਤਰਰਾਸ਼ਟਰੀ ਯਾਤਰਾ ਲਈ ਚੰਡੀਗੜ੍ਹ ਜਾਂ ਦਿੱਲੀ ਨਹੀਂ ਜਾਣਾ ਪਵੇਗਾ। ਪਰ ਇਸ ਵੇਲੇ ਇਸ ਪ੍ਰੋਜੈਕਟ ਵਿੱਚ ਹੋਰ ਦੇਰੀ ਹੋਣ ਵਾਲੀ ਹੈ। Halwara International Airport Inauguration: ਲੁਧਿਆਣਾ ਦੇ ਹਲਵਾਰਾ ‘ਚ ਬਣ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ...